10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜਥੇ: ਗੁਰਜੀਤ ਸਿੰਘ ਪੰਧੇਰ ਖੇੜੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਨਿਯੁਕਤ

ਮਲੌਦ (ਖੰਨਾ), 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 10-08-2026

ਮਲੌਦ (ਖੰਨਾ), 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-  ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਹਲਕਾ ਪਾਇਲ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਜਥੇ: ਗੁਰਜੀਤ ਸਿੰਘ ਪੰਧੇਰ ਖੇੜੀ ਦੀਆਂ ਪਾਰਟੀ ਪ੍ਰਤੀ ਵਫ਼ਾਦਾਰ ਸੇਵਾਵਾਂ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

ਪਿਛਲੀ ਖ਼ਬਰ ਪਹਿਲਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਭਾਰਤ ਦੇ 31ਵੇਂ ਥਲ ਸੈਨਾ ਮੁਖੀ ਜਨਰਲ ਧੀਰਜ ਸੇਠ ਨਾਲ ਮੁਲਾਕਾਤ ਕੀਤੀ ਗਈ