ਹੁਸ਼ਿਆਰਪੁਰ 11 ਅਗਸਤ (ਨਰਿੰਦਰ ਸਿੰਘ ਬੱਡਲਾ) - ਹੁਸ਼ਿਆਰਪੁਰ ਤੋਂ ਚੰਡੀਗੜ੍ਹ (ਸੈਕਟਰ 43) ਜਾ ਰਹੀ ਪਨਬੱਸ ਨਾਲ ਹੁਸ਼ਿਆਰਪੁਰ ਤੋਂ ਨਿਕਲਦਿਆਂ ਹੀ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਬੱਸ ਦੀ ਹਾਲਤ ਬੇਹੱਦ ਖਸਤਾ ਹੋ ਗਈ। ਹਾਦਸੇ ਦੌਰਾਨ 4 ਤੋਂ 5 ਸਵਾਰੀਆਂ ਦੇ ਹੀ ਮਾਮੂਲੀ ਸੱਟਾਂ ਲੱਗੀਆਂ ਹਨ। ਜਾਣਕਾਰੀ ਅਨੁਸਾਰ ਬੱਸ ਖੜ੍ਹੇ ਟਿੱਪਰ ਨਾਲ ਟਕਰਾ ਗਈ।
ਤਾਜ਼ਾ ਖ਼ਬਰਾਂ
Free
ਖੜ੍ਹੇ ਟਿੱਪਰ ਨਾਲ ਟਕਰਾਈ ਪਨਬੱਸ
ਹੁਸ਼ਿਆਰਪੁਰ 11 ਅਗਸਤ (ਨਰਿੰਦਰ ਸਿੰਘ ਬੱਡਲਾ) - ਹੁਸ਼ਿਆਰਪੁਰ ਤੋਂ ਚੰਡੀਗੜ੍ਹ (ਸੈਕਟਰ 43) ਜਾ ਰਹੀ ਪਨਬੱਸ ਨਾਲ ਹੁਸ਼ਿਆਰਪੁਰ ਤੋਂ ਨਿਕਲਦਿਆਂ ਹੀ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ...
ਅਜੀਤ ਡੈਸਕ
11-08-2026