ਨਵੀਂ ਦਿੱਲੀ, 11 ਅਗਸਤ - ਰਾਮ ਮੰਦਰ ਦਾਨ ਚੋਰੀ ਅਤੇ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਉੱਪਰ ਤਸ਼ੱਦਦ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਵਿਚ ਵਿਰੋਧ ਪ੍ਰਦਰਸ਼ਨ ਕੀਤਾ।ਇਸ ਮੌਕੇ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, "ਪੂਰਾ ਦੇਸ਼ ਜਾਣਦਾ ਹੈ ਕਿ ਰਾਹੁਲ ਗਾਂਧੀ ਕਿਸੇ ਦਾ ਵੀ ਸਾਹਮਣਾ ਕਰਨ ਲਈ ਤਿਆਰ ਹਨ। ਪਿਛਲੇ ਕਈ ਦਿਨਾਂ ਤੋਂ, ਅਸੀਂ ਕਹਿ ਰਹੇ ਹਾਂ ਕਿ ਅਮਿਤ ਸ਼ਾਹ ਜੀ ਨੂੰ ਸਦਨ ਵਿਚ ਆ ਕੇ ਬਿਆਨ ਦੇਣਾ ਚਾਹੀਦਾ ਹੈ। ਪੈਲੇਟ ਗਨ ਕਿਸਨੇ ਚਲਾਈਆਂ? ਵਿਦਿਆਰਥੀਆਂ 'ਤੇ ਲਾਠੀਚਾਰਜ ਦਾ ਹੁਕਮ ਕਿਸਨੇ ਦਿੱਤਾ?"
ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 2027 ਦੀਆਂ ਪੰਜਾਬ ਚੋਣਾਂ ਲੜਭਨ ਨੂੰ ਲੈ ਕੇ ਉਨ੍ਹਾਂ ਅੱਗੇ ਕਿਹਾ,।"ਇਸ ਨਾਲ ਕੋਈ ਫ਼ਰਕ ਨਹੀਂ ਪਵੇਗਾ। ਕਾਂਗਰਸ ਆਜ਼ਾਦੀ ਤੋਂ ਬਾਅਦ ਤੋਂ ਹੀ ਚੋਣਾਂ ਲੜ ਰਹੀ ਹੈ,।
ਤਾਜ਼ਾ ਖ਼ਬਰਾਂ
Free
ਪੂਰਾ ਦੇਸ਼ ਜਾਣਦਾ ਹੈ, ਰਾਹੁਲ ਗਾਂਧੀ ਕਿਸੇ ਦਾ ਵੀ ਸਾਹਮਣਾ ਕਰਨ ਲਈ ਤਿਆਰ ਹਨ - ਰਾਜਾ ਵੜਿੰਗ
ਨਵੀਂ ਦਿੱਲੀ, 11 ਅਗਸਤ - ਰਾਮ ਮੰਦਰ ਦਾਨ ਚੋਰੀ ਅਤੇ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਉੱਪਰ ਤਸ਼ੱਦਦ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਵਿਚ ਵਿਰੋਧ ਪ੍ਰਦਰਸ਼ਨ ਕੀਤਾ।ਇਸ ਮੌਕੇ ਕਾਂਗਰਸ ਦੇ ਸੰਸਦ ਮੈਂਬਰ...
ਅਜੀਤ ਡੈਸਕ
11-08-2026