11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

15 ਅਗਸਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਪੋਸਟ, ਆਓ ਹਰ ਘਰ ਤਿਰੰਗਾ ਲਹਿਰਾਈਏ..

ਨਵੀਂ ਦਿੱਲੀ, 11 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਸਟਾਗ੍ਰਾਮ...

ਅਜੀਤ ਡੈਸਕ 11-08-2026

ਨਵੀਂ ਦਿੱਲੀ, 11 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਸਟਾਗ੍ਰਾਮ 'ਤੇ 15 ਅਗਸਤ ਤੋਂ ਪਹਿਲਾਂ ਇਕ ਵੀਡੀਓ ਪੋਸਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆਂ ਹੈ ਕਿ ਆਓ 15 ਅਗਸਤ ਨੂੰ ਮਾਣ ਨਾਲ ਮਨਾਈਏ, ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਂਟ ਕਰੀਏ, ਵਿਕਸਿਤ ਭਾਰਤ ਦਾ ਪ੍ਰਣ ਕਰੀਏ।

ਉਨ੍ਹਾਂ ਪੋਸਟ ਕਰਦੇ ਹੋਏ ਕਿਹਾ ਕਿ ਹਰ ਘਰ ਤਿਰੰਗਾ, ਘਰ ਘਰ ਤਿਰੰਗਾ, ਹਰ ਮਨ ਤਿਰੰਗਾ। ਆਓ ਹਰ ਘਰ ਤਿਰੰਗਾ ਲਹਿਰਾਈਏ..."

ਪਿਛਲੀ ਖ਼ਬਰ ਤਿੰਨ ਨੌਜਵਾਨਾਂ ਦੇ ਇਕੱਠੇ ਖਾਧੀ ਸਲਫਾਸ, ਇਕ ਦੀ ਮੌਤ ਅਗਲੀ ਖ਼ਬਰ ਡਾ. ਬਲਬੀਰ ਸਿੰਘ ਵਲੋਂ ਅੱਜ ਪਿੰਡ ਕਾਲਵਾ ਵਿਖੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ