ਫਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ) - ਫ਼ਿਰੋਜ਼ਪੁਰ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਕੋਰਟ ਕੰਪਲੈਕਸ ਦੀ ਇਮਾਰਤ ਵਿਚ ਜੂਡੀਸ਼ੀਅਲ ਅਧਿਕਾਰੀਆਂ, ਵਕੀਲਾਂ ਅਤੇ ਸਟਾਫ਼ ਨੂੰ ਅੰਦਰ ਦਾਖ਼ਲ ਹੋਣ ਤੋਂ ਰੋਕਿਆ ਗਿਆ ਹੈ l ਇਸ ਬਾਬਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਦੁਪਿਹਰ 1 ਵਜੇ ਤੱਕ ਇਮਾਰਤ ਸੀਲ ਕਰ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਫ਼ਿਰੋਜ਼ਪੁਰ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਫਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ) - ਫ਼ਿਰੋਜ਼ਪੁਰ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਕੋਰਟ ਕੰਪਲੈਕਸ ਦੀ ਇਮਾਰਤ ਵਿਚ ਜੂਡੀਸ਼ੀਅਲ ਅਧਿਕਾਰੀਆਂ, ਵਕੀਲਾਂ ਅਤੇ ਸਟਾਫ਼ ਨੂੰ ਅੰਦਰ ਦਾਖ਼ਲ ਹੋਣ ਤੋਂ ਰੋਕਿਆ ਗਿਆ ਹੈ l
ਅਜੀਤ ਡੈਸਕ
12-08-2026