12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਗਰ ਕੌਂਸਲ ਫਿਰੋਜ਼ਪੁਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ

ਫਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਨੁਕਸਾਨ ਪਹੁੰਚਾਉਣ ਸੰਬੰਧੀ ਆਈ ਧਮਕੀ ਤੋਂ ਬਾਅਦ ਨਗਰ ਕੌਂਸਲ ਫਿਰੋਜ਼ਪੁਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦੇ ਮੱਦੇਨਜ਼ਰ ਫਿਰੋਜ਼ਪੁਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ l ਨਗਰ ਕੌਂਸਲ ਫਿਰੋਜ਼ਪੁਰ ਦੇ ਦਫ਼ਤਰ ਨੂੰ ਖਾਲੀ ਕਰਵਾ ਲਿਆ ਹੈ l

ਅਜੀਤ ਡੈਸਕ 12-08-2026

ਪਿਛਲੀ ਖ਼ਬਰ ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣ-ਪਛਾਤੇ ਵਿਅਕਤੀ ਦੀ ਲਾਸ਼, ਕਈ ਦਿਨ ਪੁਰਾਣੀ ਹੋਣ ਦਾ ਸ਼ੱਕ ਅਗਲੀ ਖ਼ਬਰ ਵਿਰੋਧੀ ਚਰਚਾ ਕਰਨ, ਹਰ ਗੱਲ ਦਾ ਦਵਾਂਗਾ ਜਵਾਬ- ਅਮਿਤ ਸ਼ਾਹ