12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕੇਜਰੀਵਾਲ ਅਤੇ ਭਗਵੰਤ ਮਾਨ ਹੁਸ਼ਿਆਰਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਹੁਸ਼ਿਆਰਪੁਰ, 12 ਅਗਸਤ (ਨਿਜ਼ਾਮਪੁਰ) - 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅੱਜ ਸ਼ਾਮ 07:00 ਵਜੇ ਹੁਸ਼ਿਆਰਪੁਰ ਤੋਂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ...

ਅਜੀਤ ਡੈਸਕ 12-08-2026

ਹੁਸ਼ਿਆਰਪੁਰ, 12 ਅਗਸਤ (ਨਿਜ਼ਾਮਪੁਰ) - 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅੱਜ ਸ਼ਾਮ 07:00 ਵਜੇ ਹੁਸ਼ਿਆਰਪੁਰ ਤੋਂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਦੀ ਤੀਰਥ ਯਾਤਰਾ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ।

ਪਿਛਲੀ ਖ਼ਬਰ 'ਖੇਡਾਂ ਵਤਨ ਪੰਜਾਬ ਦੀਆਂ’ ਸੰਬੰਧੀ ਮਸ਼ਾਲ ਮਾਰਚ ਸੰਗਰੂਰ ਤੋਂ ਸ਼ੁਰੂ ਅਗਲੀ ਖ਼ਬਰ ਅਮਨਦੀਪ ਸਿੰਘ ਟੋਨਾ ਸ੍ਰੋ.ਅ.ਦ (ਬ) ਸਰਕਲ ਪਾਇਲ ਦਿਹਾਤੀ ਦੇ ਪ੍ਰਧਾਨ ਨਿਯੁਕਤ