ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਦੀ ਇਕ ਵਿਸ਼ੇਸ਼ ਇਕੱਤਰਤਾ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਸੈਕਟਰ 35 ਵਿਖੇ ਸ਼ੁਰੂ ਹੋਈ ਹੈ। ਇਹ ਇੱਕਤਰਤਾ ਕਿਸਾਨ ਮਜ਼ਦੂਰ ਮੋਰਚਾ ਦੇ ਕੌਮੀ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ ਕੀਤੀ ਜਾ ਰਹੀ ਹੈ। ਇਸ ਮੌਕੇ ’ਤੇ ਕਿਸਾਨ ਆਗੂ ਮਨਜੀਤ ਸਿੰਘ ਰਾਏ ਤੋਂ ਇਲਾਵਾ ਹੋਰ ਵੀ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਕਿਸਾਨ ਆਗੂ ਪੁੱਜੇ ਹੋਏ ਹਨ। ਇਸ ਮੀਟਿੰਗ ਵਿਚ ਕਿਸਾਨ ਮੁੱਦਿਆਂ ਨੂੰ ਲੈ ਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਕਿਸਾਨ ਮਜ਼ਦੂਰ ਮੋਰਚਾ ਦੀ ਵਿਸ਼ੇਸ਼ ਇਕੱਤਰਤਾ ਸ਼ੁਰੂ
ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਦੀ ਇਕ ਵਿਸ਼ੇਸ਼ ਇਕੱਤਰਤਾ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਸੈਕਟਰ 35 ਵਿਖੇ ਸ਼ੁਰੂ ਹੋਈ ਹੈ। ਇਹ ਇੱਕਤਰਤਾ ਕਿਸਾਨ ਮਜ਼ਦੂਰ ਮੋਰਚਾ ਦੇ ਕੌਮੀ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ ਕੀਤੀ ਜਾ ਰਹੀ ਹੈ।
ਅਜੀਤ ਡੈਸਕ
13-08-2026