13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਯੂ.ਕੇ. ਦੇ ਸਿੱਖ ਮੈਂਬਰ ਪਾਰਲੀਮੈਂਟ ਅਤੇ ਡਿਫੈਂਸ ਕਮੇਟੀ ਮੈਂਬਰ ਤਨਮਨਜੀਤ ਸਿੰਘ ਢੇਸੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਅਜੀਤ ਡੈਸਕ 13-08-2026

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਯੂ.ਕੇ. ਦੇ ਸਿੱਖ ਮੈਂਬਰ ਪਾਰਲੀਮੈਂਟ ਅਤੇ ਡਿਫੈਂਸ ਕਮੇਟੀ ਮੈਂਬਰ ਤਨਮਨਜੀਤ ਸਿੰਘ ਢੇਸੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਇਲਾਹੀ ਗੁਰਬਾਣੀ ਦਾ ਸ਼ਬਦ ਕੀਰਤਨ ਸਰਵਣ ਕਰਨ ਦੇ ਨਾਲ ਨਾਲ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ. ਢੇਸੀ ਦੇ ਨਜ਼ਦੀਕੀ ਰਿਸ਼ਤੇਦਾਰ ਪਰਮਜੀਤ ਸਿੰਘ ਰਾਏਪੁਰ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਗੇਟ ਅੱਗੇ ਕਿਸਾਨਾਂ ਨੇ ਲਗਾਇਆ ਧਰਨਾ ਅਗਲੀ ਖ਼ਬਰ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਨਵੇਂ ਬਣੇ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਨੂੰ ਤਾਜਪੋਸ਼ੀ ਮੌਕੇ ਤ੍ਰਿਪਤ ਰਜਿੰਦਰ ਸਿੰਘ...