13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੰਥ ਦੀ ਬਾਦਲ ਪਰਿਵਾਰ ਨਾਲ ਨਰਾਜ਼ਗੀ ਜਾਇਜ਼, ਪਰ ਨਾਰਾਜ਼ਗੀ ਦਾ ਪ੍ਰਗਟਾਵਾ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਹਮਲੇ ਦੇ ਰੂਪ ਵਿਚ ਕਰਨਾ ਜਾਇਜ਼ ਨਹੀਂ-ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ...

ਅਜੀਤ ਡੈਸਕ 13-08-2026

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੇ ਸੰਬੰਧ ਵਿਚ ਆਪਣਾ ਪ੍ਰਤੀਕਰਮ ਜ਼ਾਹਿਰ ਕਰਦੇ ਹੋਏ ਕਿਹਾ ਕਿ ਪੰਥਕ ਭਾਵਨਾਵਾਂ ਤਹਿਤ ਪੰਥ ਦੀ ਬਾਦਲ ਪਰਿਵਾਰ ਨਾਲ ਨਰਾਜ਼ਗੀ ਜਾਇਜ਼ ਹੈ, ਪਰ ਇਸ ਨਰਾਜ਼ਗੀ ਦਾ ਪ੍ਰਗਟਾਵਾ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਹਮਲੇ ਦੇ ਰੂਪ ਵਿਚ ਕਰਨਾ ਕਿਸੇ ਵੀ ਹਾਲਤ ਵਿਚ ਜਾਇਜ਼ ਨਹੀਂ ਹੈ। ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਹਰ ਸਿੱਖ ਲਈ ਪ੍ਰਥਮ ਜਿੰਮੇਵਾਰੀ ਹੈ।

ਪਿਛਲੀ ਖ਼ਬਰ ਤੇਜਿੰਦਰ ਸਿੰਘ ਮਿੱਡੂਖੇੜਾ ਵਲੋਂ ਸੁਖਬੀਰ ਸਿੰਘ ਬਾਦਲ ਤੇ ਕੀਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਹੋਵੇ- ਐਡਵੋਕੇਟ ਸਿਆਲੀ