13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੰਜਾਬ ਪੁਲਿਸ ਵਲੋਂ 93 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਚੰਡੀਗੜ੍ਹ, 13 ਅਗਸਤ- ਯੁੱਧ ਨਸ਼ਿਆਂ ਵਿਰੁੱਧ ਦੇ 529 ਦਿਨ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ...

ਅਜੀਤ ਡੈਸਕ 13-08-2026

ਚੰਡੀਗੜ੍ਹ, 13 ਅਗਸਤ- ਯੁੱਧ ਨਸ਼ਿਆਂ ਵਿਰੁੱਧ ਦੇ 529 ਦਿਨ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਵਲੋਂ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1.3 ਕਿੱਲੋਗ੍ਰਾਮ ਹੈਰੋਇਨ, 811 ਨਸ਼ੀਲੀਆਂ ਗੋਲੀਆਂ ਅਤੇ ₹9100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

15 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਪੁਨਰਵਾਸ ਲਈ ਪ੍ਰੇਰਿਤ ਕੀਤਾ ਗਿਆ।

ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਵੱਧਦੀ ਲੋਕਪ੍ਰਿਅਤਾ ਅੱਗੇ ਭਾਜਪਾ ਦਾ ਗ੍ਰਾਫ਼ ਡਿੱਗਿਆ- ਡਾ. ਅਨਿਲ ਜੈਹਿੰਦ ਅਗਲੀ ਖ਼ਬਰ ਤੇਜਿੰਦਰ ਸਿੰਘ ਮਿੱਡੂਖੇੜਾ ਵਲੋਂ ਸੁਖਬੀਰ ਸਿੰਘ ਬਾਦਲ ਤੇ ਕੀਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ