14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐਸ.ਪੀ. ਨਵਰੀਤ ਸਿੰਘ ਵਿਰਕ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

ਸੰਗਰੂਰ, 14 ਅਗਸਤ (ਦਮਨਜੀਤ ਸਿੰਘ )- ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਪੁਲਿਸ ਅਧਿਕਾਰੀਆਂ ਨੂੰ ਆਜ਼ਾਦੀ ਦਿਹਾੜੇ ਮੌਕੇ ਮਿਲਣ ਵਾਲੇ ਰਾਸ਼ਟਰਪਤੀ ਮੈਡਲਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ l ਇਸ ਸੂਚੀ ਵਿਚ ਪੰਜਾਬ ਭਰ ਵਿਚੋ ਆਈ. ਜੀ. ਪੱਧਰ ਦੇ 2 ਅਧਿਕਾਰੀਆਂ ਸਮੇਤ ਕੁੱਲ 12 ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਨਾਂਅ ਸ਼ਾਮਿਲ ਹਨ l ਸੰਗਰੂਰ ਪੁਲਿਸ ਲਈ ਮਾਣ ਵਾਲੀ ਗੱਲ ਹੈ ਕਿ ਸੰਗਰੂਰ ਵਿਖ਼ੇ ਐਸ.ਪੀ. ( ਪੀ.ਬੀ.ਆਈ.) ਵਜੋਂ ਸੇਵਾਵਾਂ ਨਿਭਾਅ ਰਹੇ ਨਵਰੀਤ ਸਿੰਘ ਵਿਰਕ ਦਾ ਨਾਂਅ ਵੀ ਰਾਸ਼ਟਰਪਤੀ ਮੈਡਲ ਲਈ ਚੁਣਿਆ ਗਿਆ ਹੈ l

ਅਜੀਤ ਡੈਸਕ 14-08-2026

ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਨੇ ਸ. ਬਾਦਲ ਦੀ ਜਾਨ ਬਚਾਉਣ ਵਾਲੇ ਪੁਲਿਸ ਮੁਲਾਜ਼ਮ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਉਤਰਾਖੰਡ:ਚਮੋਲੀ ਸੁਰੰਗ ਹਾਦਸੇ 'ਚ 7 ਲੋਕਾਂ ਦੀ ਮੌਤ, ਮੌਕੇ ’ਤੇ ਪੁੱਜੇ ਮੁੱਖ ਮੰਤਰੀ ਧਾਮੀ