ਅਟਾਰੀ ਸਰਹੱਦ,14 ਅਗਸਤ (ਰਾਜਿੰਦਰ ਸਿੰਘ ਰੂਬੀ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੀ ਵਾਹਗਾ ਸਰਹੱਦ ਤੋਂ ਪਾਕਿਸਤਾਨ ਰੇਂਜਰਾਂ ਵਲੋਂ ਭਾਰਤ ਪਾਕਿਸਤਾਨ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਦਰਸ਼ਕ ਗੈਲਰੀ ਦੀ ਤਾਜ਼ਾ ਤਸਵੀਰ ਸਾਂਝੀ ਕੀਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਪਾਕਿਸਤਾਨ ਰੇਂਜਰਾਂ ਨੇ ਭਾਰਤੀ ਦਰਸ਼ਕ ਗੈਲਰੀ ਦੀ ਤਾਜ਼ਾ ਤਸਵੀਰ ਕੀਤੀ ਸਾਂਝੀ
ਅਟਾਰੀ ਸਰਹੱਦ,14 ਅਗਸਤ (ਰਾਜਿੰਦਰ ਸਿੰਘ ਰੂਬੀ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੀ ਵਾਹਗਾ ਸਰਹੱਦ ਤੋਂ ਪਾਕਿਸਤਾਨ ਰੇਂਜਰਾਂ ਵਲੋਂ ਭਾਰਤ ਪਾਕਿਸਤਾਨ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਦਰਸ਼ਕ ਗੈਲਰੀ ਦੀ ਤਾਜ਼ਾ ਤਸਵੀਰ ਸਾਂਝੀ ਕੀਤੀ ਗਈ ਹੈ।
ਅਜੀਤ ਡੈਸਕ
14-08-2026