14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਿੰਡ ਕਾਹਨੇਕੇ ਦਾ ਅਗਨੀਵੀਰ ਕੁਲਵਿੰਦਰ ਸਿੰਘ ਸ਼ਹੀਦ

ਰੁੜੇਕੇ ਕਲਾਂ, (ਬਰਨਾਲਾ), 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਜ਼ਿਲਾ ਬਰਨਾਲਾ ਦੇ ਪਿੰਡ ਕਾਹਨੇਕੇ ਦਾ ਨੌਜਵਾਨ ਅਗਨੀਵੀਰ ਕੁਲਵਿੰਦਰ ਸਿੰਘ ਫ਼ਿਰੋਜ਼ਪੁਰ ਵਿਖੇ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਸਰਪੰਚ ਬਬਲਪ੍ਰੀਤ ਸਿੰਘ ਬਬਲਾ ਕਾਹਨੇਕੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੌਜਵਾਨ ਸਖ਼ਤ ਮਿਹਨਤ ਕਰਕੇ ਫੌਜ ਵਿਚ ਅਗਨੀਵੀਰ ਭਰਤੀ ਹੋਇਆ ਸੀ, ਜੋ ਕਿ ਫ਼ਿਰੋਜ਼ਪੁਰ ਵਿਖੇ ਡਿਊਟੀ ਸਮੇਂ ਸ਼ਹੀਦ ਹੋ ਗਿਆ।

ਅਜੀਤ ਡੈਸਕ 14-08-2026

ਰੁੜੇਕੇ ਕਲਾਂ, (ਬਰਨਾਲਾ), 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਜ਼ਿਲਾ ਬਰਨਾਲਾ ਦੇ ਪਿੰਡ ਕਾਹਨੇਕੇ ਦਾ ਨੌਜਵਾਨ ਅਗਨੀਵੀਰ ਕੁਲਵਿੰਦਰ ਸਿੰਘ ਫ਼ਿਰੋਜ਼ਪੁਰ ਵਿਖੇ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਸਰਪੰਚ ਬਬਲਪ੍ਰੀਤ ਸਿੰਘ ਬਬਲਾ ਕਾਹਨੇਕੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੌਜਵਾਨ ਸਖ਼ਤ ਮਿਹਨਤ ਕਰਕੇ ਫੌਜ ਵਿਚ ਅਗਨੀਵੀਰ ਭਰਤੀ ਹੋਇਆ ਸੀ, ਜੋ ਕਿ ਫ਼ਿਰੋਜ਼ਪੁਰ ਵਿਖੇ ਡਿਊਟੀ ਸਮੇਂ ਸ਼ਹੀਦ ਹੋ ਗਿਆ। ਇੰਸਪੈਕਟਰ ਗੁਰਮੰਦਰ ਸਿੰਘ ਮੁੱਖ ਅਫ਼ਸਰ ਪੁਲਿਸ ਥਾਣਾ ਰੂੜੇਕੇ ਕਲਾਂ ਨੇ ਦੱਸਿਆ ਕਿ ਸ਼ਹੀਦ ਅਗਨੀਵੀਰ ਕੁਲਵਿੰਦਰ ਸਿੰਘ ਨੂੰ ਫੌਜ ਦੀ ਵਿਸ਼ੇਸ਼ ਟੁਕੜੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਲਾਮੀ ਦਿੱਤੀ ਜਾਵੇਗੀ। ਸ਼ਹੀਦ ਨੌਜਵਾਨ ਦਾ ਉਸਦੇ ਜੱਦੀ ਪਿੰਡ ਕਾਹਨੇਕੇ ਜ਼ਿਲ੍ਹਾ ਬਰਨਾਲਾ ਵਿਖ ਸਰਕਾਰੀ ਸਨਮਾਨਾਂ ਨਾਲ ਸੰਸਕਾਰ ਕੀਤਾ ਜਾਵੇਗਾ।

ਪਿਛਲੀ ਖ਼ਬਰ ਦਿੱਲੀ ਹਾਈ ਕੋਰਟ ਨੂੰ ਧਮਕੀ ਭਰੀ ਈ.ਮੇਲ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ