14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੰਜਾਬ ਸਰਕਾਰ ਵਲੋਂ ਲੁਧਿਆਣਾ 'ਚ ਇਕ ਸ਼ਾਮ ਭਗਵਾਨ ਸ਼ਿਵ ਕੇ ਨਾਮ ਸਮਾਗਮ ਆਯੋਜਿਤ

ਲੁਧਿਆਣਾ, 14 ਅਗਸਤ (ਰੂਪੇਸ਼ ਕੁਮਾਰ)- ਪੰਜਾਬ ਸਰਕਾਰ ਵਲੋਂ ਅੱਜ ਲੁਧਿਆਣਾ ਦੇ...

ਅਜੀਤ ਡੈਸਕ 14-08-2026

ਲੁਧਿਆਣਾ, 14 ਅਗਸਤ (ਰੂਪੇਸ਼ ਕੁਮਾਰ)- ਪੰਜਾਬ ਸਰਕਾਰ ਵਲੋਂ ਅੱਜ ਲੁਧਿਆਣਾ ਦੇ ਇਤਿਹਾਸਿਕ ਦਰੇਸੀ ਗਰਾਊਂਡ ਵਿਖੇ ਇਕ ਸ਼ਾਮ ਭਗਵਾਨ ਸ਼ਿਵ ਕੇ ਨਾਮ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ।

ਜਿਸ ਵਿਚ ਮੁੱਖ ਤੌਰ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਤੇ ਅਮਨ ਅਰੋੜਾ ਪਹੁੰਚੇ ਹਨ।

ਪਿਛਲੀ ਖ਼ਬਰ ਵਾਦੀ ’ਚ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ- ਉਮਰ ਅਬਦੁੱਲਾ ਅਗਲੀ ਖ਼ਬਰ 22 ਸਾਲ ਪੁਰਾਣਾ ਤਸ਼ੱਦਦ ਕਾਂਡ 'ਚ ਕੌਮੀ ਕਮਿਸ਼ਨ ਵਲੋਂ 21 ਲੋਕਾਂ ਦੇ ਬਿਆਨ ਦਰਜ