ਅੰਮ੍ਰਿਤਸਰ, 15 ਅਗਸਤ (ਰੇਸ਼ਮ ਸਿੰਘ)- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ ਗੁਰੂ ਨਾਨਕ ਦੇਵ ਸਟੇਡੀਅਮ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਭਾਵੇਂ ਕਿ ਇਸ ਮੌਕੇ ਮੰਤਰੀ ਅਰੋੜਾ ਨੇ ਜਦੋਂ ਝੰਡਾ ਲਹਿਰਾਉਣ ਲਈ ਰੱਸੀ ਖਿੱਚੀ ਤਾਂ ਕਿਸੇ ਤਕਨੀਕੀ ਨੁਕਸ ਕਾਰਨ ਝੰਡਾ ਪਾਇਪ ਨਾਲ ਫਸ ਗਿਆ। ਇਸ ਦੌਰਾਨ ਮੰਤਰੀ ਅਰੋੜਾ ਨੇ ਦੇਸ਼ ਦੇ ਬਹਾਦਰ ਸੂਰਬੀਰਾਂ ਨੂੰ ਯਾਦ ਕੀਤਾ, ਜਿਨ੍ਹਾਂ ਦੀ ਬਦੌਲਤ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਸਰ ਵਿਚ ਤਿਰੰਗੇ ਝੰਡੇ ਨੂੰ ਦਿੱਤੀ ਕੈਬਨਿਟ ਮੰਤਰੀ ਅਰੋੜਾ ਨੇ ਸਲਾਮੀ
ਅੰਮ੍ਰਿਤਸਰ, 15 ਅਗਸਤ (ਰੇਸ਼ਮ ਸਿੰਘ)- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ..
ਅਜੀਤ ਡੈਸਕ
15-08-2026