15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਰਨਾਲਾ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਤਿਰੰਗਾ ਝੰਡਾ

ਬਰਨਾਲਾ, 15 ਅਗਸਤ (ਨਰਿੰਦਰ ਅਰੋੜਾ)- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਬਾਬਾ....

ਅਜੀਤ ਡੈਸਕ 15-08-2026

ਬਰਨਾਲਾ, 15 ਅਗਸਤ (ਨਰਿੰਦਰ ਅਰੋੜਾ)- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਕੌਮੀ ਤਿਰੰਗਾ ਲਹਿਰਾਇਆ ਗਿਆ ਅਤੇ ਉਨ੍ਹਾਂ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ।

ਪਿਛਲੀ ਖ਼ਬਰ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਲਹਿਰਾਇਆ ਕੌਮੀ ਤਿਰੰਗਾ ਅਗਲੀ ਖ਼ਬਰ ਅੰਮ੍ਰਿਤਸਰ ਵਿਚ ਤਿਰੰਗੇ ਝੰਡੇ ਨੂੰ ਦਿੱਤੀ ਕੈਬਨਿਟ ਮੰਤਰੀ ਅਰੋੜਾ ਨੇ ਸਲਾਮੀ