15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਲਹਿਰਾਇਆ ਕੌਮੀ ਤਿਰੰਗਾ

ਗੁਰਦਾਸਪੁਰ, 15 ਅਗਸਤ (ਅਸ਼ੋਕ ਸ਼ਰਮਾ)- ਅੱਜ 80ਵੇਂ ਆਜ਼ਾਦੀ ਦਿਵਸ ਮੌਕੇ ਸ਼ਹੀਦ ਲੈਫ਼ਟੀਨੈਂਟ....

ਅਜੀਤ ਡੈਸਕ 15-08-2026

ਗੁਰਦਾਸਪੁਰ, 15 ਅਗਸਤ (ਅਸ਼ੋਕ ਸ਼ਰਮਾ)- ਅੱਜ 80ਵੇਂ ਆਜ਼ਾਦੀ ਦਿਵਸ ਮੌਕੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਆਦਿਤਿਆ ਉਪਲ ਵੀ ਮੌਜੂਦ ਸਨ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।

ਪਿਛਲੀ ਖ਼ਬਰ ਫ਼ਤਿਹਗੜ੍ਹ ਸਾਹਿਬ ਵਿਚ ਆਜ਼ਾਦੀ ਦਿਹਾੜੇ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ ਅਗਲੀ ਖ਼ਬਰ ਬਰਨਾਲਾ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਤਿਰੰਗਾ ਝੰਡਾ