15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਮਲੇਰਕੋਟਲਾ ਵਿਖੇ ਕੌਮੀ ਝੰਡਾ ਲਹਿਰਾਇਆ

ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ...

ਅਜੀਤ ਡੈਸਕ 15-08-2026

ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਵਿਭਾਗ ਦੇ ਮੰਤਰੀ ਡਾਕਟਰ ਬਲਵੀਰ ਸਿੰਘ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਵੀ ਮੌਜੂਦ ਸਨ।

ਪਿਛਲੀ ਖ਼ਬਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਝੰਡਾ, ਚੜ੍ਹਾਉਣ ਦੀ ਰਸਮ ਅਦਾ ਕੀਤੀ ਅਗਲੀ ਖ਼ਬਰ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ