15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਤੰਤਰਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ

ਫ਼ਰੀਦਕੋਟ, 15 ਅਗਸਤ (ਜਸਵੰਤ ਸਿੰਘ ਪੁਰਬਾ)- ਦੇਸ਼ ਅੱਜ ਆਪਣੀ 80ਵੀ ਅਜ਼ਾਦੀ ਵਰ੍ਹੇਗੰਢ ਮਨਾ...

ਅਜੀਤ ਡੈਸਕ 15-08-2026

ਫ਼ਰੀਦਕੋਟ, 15 ਅਗਸਤ (ਜਸਵੰਤ ਸਿੰਘ ਪੁਰਬਾ)- ਦੇਸ਼ ਅੱਜ ਆਪਣੀ 80ਵੀ ਅਜ਼ਾਦੀ ਵਰ੍ਹੇਗੰਢ ਮਨਾ ਰਿਹਾ ਹੈ। ਜਿਸ ਸਬੰਧੀ ਫ਼ਰੀਦਕੋਟ ਵਿਖੇ ਸੁਤੰਤਰਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਪੁਲਿਸ ਪਰੇਡ ਤੋਂ ਸਲਾਮੀ ਲਈ ਨਾਲ ਹੀ ਸ਼ਹਿਰ ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆ ਸੰਦੇਸ਼ ਦਿੱਤਾ।

ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕੌਮੀ ਝੰਡਾ, ਚੜ੍ਹਾਉਣ ਦੀ ਰਸਮ ਅਦਾ ਕੀਤੀ ਅਗਲੀ ਖ਼ਬਰ ਅਟਾਰੀ ਸਰਹੱਦ ਤੇ ਡੀ.ਆਈ.ਜੀ. ਬੀ.ਐਸ.ਐਫ. ਨੇ ਲਹਿਰਾਇਆ ਝੰਡਾ