15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਨਗਰ ਪੰਚਾਇਤ ਮਲੌਦ ਵਿਖੇ ਪ੍ਰਧਾਨ ਸੋਨੀਆ ਗੋਇਲ ਨੇ ਲਹਿਰਾਇਆ ਤਿਰੰਗਾ ਝੰਡਾ

ਮਲੌਦ/ਖੰਨਾ (ਲੁਧਿਆਣਾ), 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਨਗਰ ਪੰਚਾਇਤ ਮਲੌਦ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੌਂਸਲਰਾਂ ਤੇ ਨਗਰ ਪੰਚਾਇਤ ਦੇ ਕਰਮਚਾਰੀਆਂ ਦੀ ਹਾਜ਼ਰੀ...

ਅਜੀਤ ਡੈਸਕ 15-08-2026

ਮਲੌਦ/ਖੰਨਾ (ਲੁਧਿਆਣਾ), 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਨਗਰ ਪੰਚਾਇਤ ਮਲੌਦ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੌਂਸਲਰਾਂ ਤੇ ਨਗਰ ਪੰਚਾਇਤ ਦੇ ਕਰਮਚਾਰੀਆਂ ਦੀ ਹਾਜ਼ਰੀ ਦੌਰਾਨ ਪ੍ਰਧਾਨ ਸੋਨੀਆ ਗੋਇਲ ਨੇ ਕੌਮੀ ਝੰਡਾ ਲਹਿਰਾ ਕੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।

ਪਿਛਲੀ ਖ਼ਬਰ ਇਸੇ ਇਜਲਾਸ ਵਿਚ ਕੀਤਾ ਜਾ ਸਕਦਾ ਸੀ ਮਹਿਲਾ ਰਾਖਵਾਂਕਰਨ ਬਿੱਲ - ਕਪਿਲ ਸਿੱਬਲ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਡੀਐਸਪੀ ਅੱਗੇ ਧਰਨਾ 5ਵੇਂ ਦਿਨ ਵੀ ਜਾਰੀ