18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਕਰਨਗੇ ਰਾਜਪਾਲ ਪੰਜਾਬ ਨਾਲ ਮੁਲਾਕਾਤ

ਚੰਡੀਗੜ੍ਹ, 18 ਅਗਸਤ- 'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ।

ਅਜੀਤ ਡੈਸਕ 18-08-2026

ਚੰਡੀਗੜ੍ਹ, 18 ਅਗਸਤ- 'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਉਹ ਕਿਸਾਨਾਂ ਦੇ ਵਫ਼ਦ ਨਾਲ ਸਵੇਰੇ 11:30 ਵਜੇ ਪੰਜਾਬ ਲੋਕ ਭਵਨ ਵਿਖੇ ਰਾਜਪਾਲ ਨਾਲ ਮੁਲਾਕਾਤ ਕਰਨਗੇ। ਉਹ ਪੰਜਾਬ ਦੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਬਾਰੇ ਰਾਜਪਾਲ ਨਾਲ ਮੁਲਾਕਾਤ ਕਰਨਗੇ।

ਪਿਛਲੀ ਖ਼ਬਰ ਕੈਲਗਰੀ ਵਿਖੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਫੋਨ ’ਤੇ ਮਿਲੀ ਧਮਕੀ ਅਗਲੀ ਖ਼ਬਰ ⭐️ਮਾਣਕ ਮੋਤੀ⭐️