ਦਿੱਲੀ, 18 ਅਗਸਤ- ਏ.ਸੀ.ਬੀ. ਨੇ ਸਤੇਂਦਰ ਜੈਨ ਸਣੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਦਿੱਲੀ ਜਲ ਬੋਰਡ ਨਾਲ ਜੁੜਿਆ ਹੋਇਆ ਹੈ।
ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਨੂੰ ਦਿੱਲੀ ਜਲ ਬੋਰਡ ਵਿਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਦਿੱਲੀ, 18 ਅਗਸਤ- ਏ.ਸੀ.ਬੀ. ਨੇ ਸਤੇਂਦਰ ਜੈਨ ਸਣੇ 6 ਲੋਕਾਂ ਨੂੰ ਗ੍ਰਿਫ਼ਤਾਰ...