19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਜੇਲ੍ਹ 'ਚ ਸਿਹਤ ਵਿਗੜੀ

ਬਠਿੰਡਾ, 19 ਅਗਸਤ (ਸੱਤਪਾਲ ਸਿੰਘ ਸਿਵੀਆਂ) - ਸੋਸ਼ਲ ਮੀਡੀਆ ਇੰਨਫਿਉਲੈਂਸਰ ਕੰਚਨ ਕੁਮਾਰੀ ਉਰਫ ਕਮਲ ਭਾਬੀ ਕਤਲ ਦੇ ਮੁੱਖ ਸਾਜਿਜ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਕੇਂਦਰੀ ਜੇਲ੍ਹ ਬਠਿੰਡਾ ਵਿਚ ਅਚਾਨਕ...

ਅਜੀਤ ਡੈਸਕ 19-08-2026

ਬਠਿੰਡਾ, 19 ਅਗਸਤ (ਸੱਤਪਾਲ ਸਿੰਘ ਸਿਵੀਆਂ) - ਸੋਸ਼ਲ ਮੀਡੀਆ ਇੰਨਫਿਉਲੈਂਸਰ ਕੰਚਨ ਕੁਮਾਰੀ ਉਰਫ ਕਮਲ ਭਾਬੀ ਕਤਲ ਦੇ ਮੁੱਖ ਸਾਜਿਜ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਕੇਂਦਰੀ ਜੇਲ੍ਹ ਬਠਿੰਡਾ ਵਿਚ ਅਚਾਨਕ ਸਿਹਤ ਵਿਗੜ ਗਈ, ਜਿਜ ਕਰਕੇ ਉਸ ਨੂੰ ਇਲਾਜ ਲਈ ਬਠਿੰਡਾ ਸਿਵਲ ਹਸਪਤਾਲ ਲਿਆਂਦਾ ਗਿਆ।  ਡਾਕਟਰਾਂ ਅਨੁਸਾਰ ਉਹ ਪੱਥਰੀ ਦੀ ਬਿਮਾਰੀ ਤੋਂ ਪੀੜਤ ਹੈ, ਜਿਸ ਕਰਕੇ ਉਸ ਦੇ ਪੇਟ ਵਿਚ ਅਚਾਨਕ ਤੇਜ ਦਰਦ ਉਠਿਆ ਸੀ। ਡਾਕਟਰਾਂ ਵਲੋਂ ਕਰਵਾਏ ਅਲਟਾਸਾਊਂਡ ਅਨੁਸਾਰ ਪਹਿਲਾਂ ਵੀ ਉਸ ਦਾ ਪੱਥਰੀ ਦਾ ਅਪ੍ਰੇਸ਼ਨ ਹੋਇਆ ਹੈ ਤੇ ਮੁੜ ਪੱਥਰੀ ਦੀ ਸਿਕਾਇਤ ਆਈ ਹੈ! ਡਾਕਟਰ ਮਹਿਰੋਂ ਦੀ ਅਗਲੇਰੀ ਜਾਂਚ ਕਰ ਰਹੇ ਹਨ।

ਪਿਛਲੀ ਖ਼ਬਰ ਕਤਲ ਦੇ ਮਾਮਲੇ ਵਿਚ ਪੁਲਿਸ ਨੇ 24 ਘੰਟਿਆਂ ਅੰਦਰ ਜੋੜੇ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕਰਨਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ - ਹਰਪਾਲ ਸਿੰਘ ਚੀਮਾ