21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਹੁਸ਼ਿਆਰਪੁਰ ’ਚ ਪੂਰਨ ਸਮਰਥਨ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰ ਪਾਲ ਸਿੰਘ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਹੁਸ਼ਿਆਰਪੁਰ ’ਚ ਪੂਰਾ ਸਮਰਥਨ ਮਿਲਿਆ ਨਜ਼ਰ ਆ ਰਿਹਾ ਹੈ ।

ਅਜੀਤ ਡੈਸਕ 21-08-2026

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰ ਪਾਲ ਸਿੰਘ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਹੁਸ਼ਿਆਰਪੁਰ ’ਚ ਪੂਰਾ ਸਮਰਥਨ ਮਿਲਿਆ ਨਜ਼ਰ ਆ ਰਿਹਾ ਹੈ ।ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਸਮੂਹ ਸਕੂਲਾਂ ,ਕਾਰੋਬਾਰੀਆਂ, ਦੁਕਾਨਦਾਰਾਂ, ਵਪਾਰੀਆਂ ਤੇ ਹਰ ਵਰਗ ਦੇ ਲੋਕਾਂ ਵਲੋਂ ਪੂਰਨ ਸਮਰਥਨ ਦਿੱਤਾ ਜਾ ਰਿਹਾ ਹੈ ।

ਪਿਛਲੀ ਖ਼ਬਰ ਅਜਨਾਲਾ ਵਿਚ ਪੰਜਾਬ ਬੰਦ ਨੂੰ ਮਿਲਿਆ ਪੂਰਨ ਸਮਰਥਨ ਅਗਲੀ ਖ਼ਬਰ ⭐️ਮਾਣਕ ਮੋਤੀ⭐️