21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦਾ ਲੁਧਿਆਣਾ 'ਚ ਦਿਖ ਰਿਹਾ ਮਿਲਿਆ ਜੁਲਿਆ ਅਸਰ

ਲੁਧਿਆਣਾ,21 ਅਗਸਤ (ਰੂਪੇਸ਼ ਕੁਮਾਰ) : ਸਿੱਖ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਦਾ ਲੁਧਿਆਣਾ ਵਿੱਚ ਮਿਲਿਆ ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਕੁਝ ਬਾਜ਼ਾਰ ਬੰਦ ਹਨ ਜਦਕਿ ਕੁਝ ਬਾਜ਼ਾਰ ਖੁੱਲੇ ਹਨ।

ਅਜੀਤ ਡੈਸਕ 21-08-2026

ਲੁਧਿਆਣਾ,21 ਅਗਸਤ (ਰੂਪੇਸ਼ ਕੁਮਾਰ) : ਸਿੱਖ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਦਾ ਲੁਧਿਆਣਾ ਵਿੱਚ ਮਿਲਿਆ ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਕੁਝ ਬਾਜ਼ਾਰ ਬੰਦ ਹਨ ਜਦਕਿ ਕੁਝ ਬਾਜ਼ਾਰ ਖੁੱਲੇ ਹਨ। ਖੁੱਲੇ ਬਾਜ਼ਾਰਾਂ ਨੂੰ ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤੀਪੂਰਨ ਢੰਗ ਨਾਲ ਬੰਦ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਪਿਛਲੀ ਖ਼ਬਰ ਪੰਜਾਬ ਬੰਦ ਦਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਵਿਆਪਕ ਅਸਰ, ਬਾਜ਼ਾਰ ਰਹੇ ਬੰਦ ਅਗਲੀ ਖ਼ਬਰ ਪੰਜਾਬ ਬੰਦ ਨੂੰ ਸਠਿਆਲਾ ਦੇ ਆਸ ਪਾਸ ਪਿੰਡਾਂ ਚ ਮਿਲਿਆ ਭਰਵਾਂ ਹੁੰਗਾਰਾ