21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸਮਾਣਾ ਮੁਕੰਮਲ ਬੰਦ

ਸਮਾਣਾ (ਪਟਿਆਲਾ) 21ਅਗਸਤ (ਸਾਹਿਬ ਸਿੰਘ)-ਕੌਮੀ ਇਨਸਾਫ਼ ਮੋਰਚੇ ਅਤੇ ਹੋਰ ਜੱਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਜਿਸ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਸਣੇ ਹੋਰ ਸਿਆਸੀ ਪਾਰਟੀਆਂ ਅਤੇ ਕਿਸਾਨ ਯੂਨੀਅਨਾਂ ਵਲੋਂ ਹਮਾਇਤ ਕੀਤੀ ਗਈ ਹੈ, ਅਨੁਸਾਰ ਇਤਿਹਾਸਕ ਸ਼ਹਿਰ ਸਮਾਣਾ ਵਿਚ ਮੁਕੰਮਲ ਬੰਦ ਹੈ।

ਅਜੀਤ ਡੈਸਕ 21-08-2026

ਸਮਾਣਾ (ਪਟਿਆਲਾ) 21ਅਗਸਤ (ਸਾਹਿਬ ਸਿੰਘ)-ਕੌਮੀ ਇਨਸਾਫ਼ ਮੋਰਚੇ ਅਤੇ ਹੋਰ ਜੱਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਜਿਸ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਸਣੇ ਹੋਰ ਸਿਆਸੀ ਪਾਰਟੀਆਂ ਅਤੇ ਕਿਸਾਨ ਯੂਨੀਅਨਾਂ ਵਲੋਂ ਹਮਾਇਤ ਕੀਤੀ ਗਈ ਹੈ, ਅਨੁਸਾਰ ਇਤਿਹਾਸਕ ਸ਼ਹਿਰ ਸਮਾਣਾ ਵਿਚ ਮੁਕੰਮਲ ਬੰਦ ਹੈ। ਵੱਖ- ਵੱਖ ਸਿੱਖ ਜਥੇਬੰਦੀਆਂ ਨੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਭਾਖੜਾ ਪੁਲ ਪਟਿਆਲਾ - ਹਿਸਾਰ ਸੜਕ ਤੇ ਧਰਨਾ ਲਗਾ ਦਿੱਤਾ ਹੈ।

ਪਿਛਲੀ ਖ਼ਬਰ ਖੰਨਾ ’ਚ ਪੰਜਾਬ ਬੰਦ ਦਾ ਅਸਰ, ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਮਾਧੋਪੁਰ ’ਚ ਕੌਮੀ ਇਨਸਾਫ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਦਾ ਕੋਈ ਅਸਰ ਨਹੀਂ, ਆਵਾਜਾਈ ਅਤੇ ਬਾਜ਼ਾਰ ਪੂਰੀ ਤਰ੍ਹਾਂ ਆਮ...