ਸਰਦੂਲਗੜ੍ਹ, 21 ਅਗਸਤ (ਜੀ ਐਮ ਅਰੋੜਾ)-ਕੌਮੀ ਇਨਸਾਫ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਸੂਬੇ ਅਤੇ ਦੇਸ਼ ਦੀਆਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਰਦੂਲਗੜ੍ਹ ਵਿੱਚ ਪੂਰਨ ਹੁੰਗਾਰਾ ਮਿਲਿਆ ਜਿਸ ਦੌਰਾਨ ਐਮਰਜੰਸੀ ਸੇਵਾਵਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰਾ ਸ਼ਹਿਰ ਬੰਦ ਰਿਹਾ। ਬੰਦ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਸਰਦੂਲਗੜ੍ਹ ਦੇ ਬੱਸ ਸਟੈਂਡ ਦੇ ਨਜ਼ਦੀਕ ਸਿਰਸਾ ਮਾਨਸਾ ਰੋਡ ਤੇ ਧਰਨਾ ਲਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਕਰੇ।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦੇ ਸੱਦੇ ਨੂੰ ਸਰਦੂਲਗੜ੍ਹ ਵਿੱਚ ਪੂਰਨ ਹੁੰਗਾਰਾ
ਸਰਦੂਲਗੜ੍ਹ, 21 ਅਗਸਤ (ਜੀ ਐਮ ਅਰੋੜਾ)-ਕੌਮੀ ਇਨਸਾਫ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਸੂਬੇ ਅਤੇ ਦੇਸ਼ ਦੀਆਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਰਦੂਲਗੜ੍ਹ ਵਿੱਚ ਪੂਰਨ ਹੁੰਗਾਰਾ ਮਿਲਿਆ ਜਿਸ ਦੌਰਾਨ ਐਮਰਜੰਸੀ ਸੇਵਾਵਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰਾ ....
ਅਜੀਤ ਡੈਸਕ
21-08-2026