21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਕਸਬਾ ਭਦੌੜ ’ਚ ਬੰਦ ਨੂੰ ਭਰਵਾਂ ਹੁੰਗਾਰਾ

ਭਦੌੜ, 21 ਅਗਸਤ (ਵਿਨੋਦ ਕਲਸੀ/ਰਜਿੰਦਰ ਬੱਤਾ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਅਜ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬਾਜਾਰਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਦੇ ਸੂਬਾ ਪ੍ਰਧਾਨ ....

ਅਜੀਤ ਡੈਸਕ 21-08-2026
ਭਦੌੜ, 21 ਅਗਸਤ (ਵਿਨੋਦ ਕਲਸੀ/ਰਜਿੰਦਰ ਬੱਤਾ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਅਜ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬਾਜਾਰਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਦੇ ਸੂਬਾ ਪ੍ਰਧਾਨ ਉਕਾਂਰ ਸਿੰਘ ਬਰਾੜ ਦੀ ਅਗਵਾਈ ਹੇਠ ਕਿਸਾਨ ਆਗੂਆਂ ਵੱਲੋਂ ਬਾਜਾਰਾਂ ਵਿੱਚ ਜਾ ਕੇ ਦੁਕਾਨਦਾਰਾਂ ਨੂੰ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਗਈ। ਲੋਕਾਂ ਅਤੇ ਵਪਾਰੀਆਂ ਵੱਲੋਂ ਵੀ ਇਸ ਸੱਦੇ ਨੂੰ ਸਹਿਯੋਗ ਦਿੱਤਾ ਗਿਆ ਅਤੇ ਕਈ ਥਾਵਾਂ ’ਤੇ ਬਾਜਾਰ ਬੰਦ ਰਹੇ।
ਪਿਛਲੀ ਖ਼ਬਰ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਸਾਹਨੇਵਾਲ 'ਚ ਦੁਕਾਨਾਂ ਮੁਕੰਮਲ ਤੋਰ ਤੇ ਰਹੀਆ ਬੰਦ ਅਗਲੀ ਖ਼ਬਰ ਜੈਤੋ ਨਿਵਾਸੀਆਂ ਨੇ ਬੰਦ ਨੂੰ ਦਿੱਤਾ ਵੱਡਾ ਹੁੰਗਾਰਾ