ਜੋਧਾਂ (ਲੁਧਿਆਣਾ), 21 ਅਗਸਤ (ਗੁਰਵਿੰਦਰ ਸਿੰਘ ਹੈਪੀ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਬੰਦੇ ਦੇ ਸੱਦੇ ਨੂੰ ਕਸਬਾ ਜੋਧਾਂ ਤੇ ਨਾਲ ਲਗਦੇ ਇਲਾਕੇ ਵਿੱਚ ਭਰਪੂਰ ਸਮਰਥਨ ਮਿਲਿਆ। ਸਿੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਤੇ ਕਸਬਾ ਜੋਧਾਂ ਦੇ ਦੁਕਾਨਦਾਰਾਂ ਨੂੰ ਆਪਣੀ ਦੁਕਾਨਾਂ ਬੰਦ ਕਰਕੇ ਭਰਪੂਰ ਸਮਰਥਨ ਦਿੱਤਾ ਉੱਥੇ ਇਲਾਕੇ ਦੇ ਨਿੱਜੀ ਸਕੂਲ ਅਤੇ ਆਵਾਜਾਈ ਵੀ ਪੂਰਨ ਤੌਰ ਤੇ ਬੰਦ ਰਹੀ। ਇਸ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਹਰਦੀਪ ਸਿੰਘ ਬੱਲੋਵਾਲ, ਬਲਦੇਵ ਸਿੰਘ ਦੇਵ ਸਰਾਭਾ ਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਮੋਹੀ ਦੀ ਅਗਵਾਈ ਧਰਨਾ ਲਗਾ ਕੇ ਜਿੱਥੇ ਬੰਦੀ ਸਿੰਘਾ ਦੀ ਰਿਹਾਈ ਲਈ ਆਪਣੇ ਵਿਚਾਰ ਸਾਂਝੇ ਕੀਤੇ ਉੱਥੇ ਸਰਕਾਰ ਖ਼ਿਲਾਫ਼
ਨਾਅਰੇਬਾਜ਼ੀ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਜੋਧਾਂ ਇਲਾਕੇ ਵਿੱਚ ਬੰਦ ਨੂੰ ਭਰਪੂਰ ਹੁੰਗਾਰਾ
ਜੋਧਾਂ (ਲੁਧਿਆਣਾ), 21 ਅਗਸਤ (ਗੁਰਵਿੰਦਰ ਸਿੰਘ ਹੈਪੀ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਬੰਦੇ ਦੇ ਸੱਦੇ ਨੂੰ ਕਸਬਾ ਜੋਧਾਂ ਤੇ ਨਾਲ ਲਗਦੇ ਇਲਾਕੇ ਵਿੱਚ ਭਰਪੂਰ ਸਮਰਥਨ...
ਅਜੀਤ ਡੈਸਕ
21-08-2026