21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਰਕਾਰ ਵਲੋਂ 10 ਆਈ.ਏ.ਐਸ. ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿਚ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਲਗਾਇਆ

ਚੰਡੀਗੜ੍ਹ, 21 ਅਗਸਤ (ਪ੍ਰੋਫੈਸਰ ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਫੇਜ-11 ਦੀ ਟ੍ਰੇਨਿੰਗ ਕਰਨ ਉਪਰੰਤ...

ਅਜੀਤ ਡੈਸਕ 21-08-2026

ਚੰਡੀਗੜ੍ਹ, 21 ਅਗਸਤ (ਪ੍ਰੋਫੈਸਰ ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਫੇਜ-11 ਦੀ ਟ੍ਰੇਨਿੰਗ ਕਰਨ ਉਪਰੰਤ 10 ਆਈ.ਏ.ਐਸ. ਅਧਿਕਾਰੀਆਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ, ਮੋਗਾ, ਜਲੰਧਰ, ਮੋਹਾਲੀ, ਪਟਿਆਲਾ, ਹੁਸ਼ਿਆਰਪੁਰ, ਲੁਧਿਆਣਾ ਅਤੇ ਪਟਿਆਲਾ ਵਿਖੇ ਵਿਸ਼ੇਸ਼ ਕਾਰਜਕਾਰੀ ਅਫ਼ਸਰ (ਸ਼ਹਿਰੀ ਵਿਕਾਸ)  ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। 

ਪਿਛਲੀ ਖ਼ਬਰ ਬੰਦੀ ਸਿੱਖਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਨੂੰ ਜੇਲ੍ਹ ਭਰੋ ਅੰਦੋਲਨ ਦੀ ਸਲਾਹ- ਜਥੇਦਾਰ ਜਗਦੀਸ਼ ਸਿੰਘ ਝੀਂਡਾ ਅਗਲੀ ਖ਼ਬਰ ਨਗਰ ਨਿਗਮ ਨੇ ਮਨਸੂਰਵਾਲ ਦੋਨਾਂ ਨੇੜੇ ਸੜਕ ਕਿਨਾਰੇ ਨਜਾਇਜ਼ ਕਾਬਜ਼ ਘੁਮਿਆਰਾਂ ਤੋਂ ਕਬਜ਼ਾ ਲਿਆ