ਚੰਡੀਗੜ੍ਹ, 21 ਅਗਸਤ- ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਸਪੋਕਸਪਰਸਨ ਅਤੇ ਟੀ.ਵੀ. ਪੈਨਲਿਸਟਾਂ ਦੀ ਸੂਚੀ ਦਾ ਐਲਾਨ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸਾਰੇ ਸਾਥੀਆਂ ਨੂੰ ਦਿਲੋਂ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ।
ਉਮੀਦ ਹੈ ਕਿ ਸਾਰੇ ਸਾਥੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣਗੇ ਅਤੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।