ਚੰਡੀਗੜ੍ਹ, 22 ਅਗਸਤ - ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ ਹੋਇਆ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਹੈ। 24 ਘੰਟੇ ਵਿਚ ਜਵਾਬ ਨਾ ਦੇਣ ਦੀ ਸੂਰਤ ਵਿਚ ਰਣਜੀਤ ਸਿੰਘ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ।
ਤਾਜ਼ਾ ਖ਼ਬਰਾਂ
Free
ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ
ਚੰਡੀਗੜ੍ਹ, 22 ਅਗਸਤ - ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ ਹੋਇਆ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਰਣਜੀਤ ਸਿੰਘ ਨੂੰ ਲੀਗਲ ਨੋਟਿਸ...
ਅਜੀਤ ਡੈਸਕ
22-08-2026