ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ) - ਅੱਜ ਬਾਅਦ ਦੁਪਹਿਰ ਜ਼ਿਲ੍ਹੇ ਦੀ ਮੁੱਖ ਸਬਜ਼ੀ ਮੰਡੀ ਹੁਸ਼ਿਆਰਪੁਰ 'ਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਕਾਰ 'ਚ ਆਏ ਕੁਝ ਨੌਜਵਾਨਾਂ ਨੇ ਉੱਥੇ ਪਹਿਲਾਂ ਤੋਂ ਹੀ ਮੌਜੂਦ ਨੌਜਵਾਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ।
ਤਾਜ਼ਾ ਖ਼ਬਰਾਂ
Free
ਸਬਜ਼ੀ ਮੰਡੀ 'ਚ ਕਾਰ ਸਵਾਰ ਨੌਜਵਾਨਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ) - ਅੱਜ ਬਾਅਦ ਦੁਪਹਿਰ ਜ਼ਿਲ੍ਹੇ ਦੀ ਮੁੱਖ ਸਬਜ਼ੀ ਮੰਡੀ ਹੁਸ਼ਿਆਰਪੁਰ 'ਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਕਾਰ 'ਚ ਆਏ ਕੁਝ ਨੌਜਵਾਨਾਂ...
ਅਜੀਤ ਡੈਸਕ
22-08-2026