22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਚੰਡੀਗੜ੍ਹ....

ਅਜੀਤ ਡੈਸਕ 22-08-2026

ਚੰਡੀਗੜ੍ਹ, 22 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਚੰਡੀਗੜ੍ਹ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਲਾਕਿਆਂ ਦੇ ਵਿਕਾਸ ਕਾਰਜਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਆਮ ਘਰਾਂ ਦੇ ਧੀਆਂ-ਪੁੱਤ ਅੱਜ ਸਰਕਾਰ ਦਾ ਹਿੱਸਾ ਬਣ ਕੇ ਪੰਜਾਬ ਦੀ ਤਰੱਕੀ ਲਈ ਡਟ ਕੇ ਕੰਮ ਕਰ ਰਹੇ ਹਨ।

ਪਿਛਲੀ ਖ਼ਬਰ ਪੰਜਾਬ ਸਰਕਾਰ ਕੋਲ ਝੋਨੇ ਦੇ ਸੀਜ਼ਨ ਲਈ ਗੁਦਾਮਾਂ ਵਿਚ ਜਗ੍ਹਾ ਨਹੀਂ- ਸੁਖਜਿੰਦਰ ਸਿੰਘ ਰੰਧਾਵਾ ਅਗਲੀ ਖ਼ਬਰ ਤੇਲੰਗਾਨਾ - ਨਿਰਮਾਣ ਅਧੀਨ ਸੱਤ ਮੰਜ਼ਿਲਾ ਇਮਾਰਤ ਡਿੱਗਣ ਕਾਰਨ 2 ਮੌਤਾਂ, ਕਈ ਜ਼ਖ਼ਮੀ