22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਿਮਰਨਜੀਤ ਸਿੰਘ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 22 ਅਗਸਤ- ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ...

ਅਜੀਤ ਡੈਸਕ 22-08-2026

ਨਵੀਂ ਦਿੱਲੀ, 22 ਅਗਸਤ (ਦਵਿੰਦਰ)- ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਸਿਮਰਨਜੀਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ ਜਲਦੀ ਤੋਂ ਜਲਦੀ ਪੈਰੋਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਵਾਰਾ ਦੀ ਬਿਮਾਰ ਮਾਂ ਆਪਣੇ ਪੁੱਤਰ ਨੂੰ ਇਕ ਵਾਰ ਦੇਖਣਾ ਚਾਹੁੰਦੀ ਹੈ। 

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਮਿਲਣਗੇ ਸਤਿਕਾਰਤ ਅਹੁਦੇ- ਸਰਬਜੀਤ ਸਿੰਘ ਝਿੰਜਰ ਅਗਲੀ ਖ਼ਬਰ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ