23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਬਣੇ ਸੰਦੀਪ ਸਿੰਘ ਹਥਨ

ਸੰਦੌੜ (ਮਲੇਰਕੋਟਲਾ) 23 ਅਗਸਤ: ( ਜਸਵੀਰ ਸਿੰਘ ਜੱਸੀ) - ਆਮ ਆਦਮੀ ਪਾਰਟੀ ਵਲੋਂ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਜਾਰੀ ਕੀਤੀ ਸੂਚੀਆਂ ਵਿਚ ਕੀਤੇ ਫੇਰ ਬਦਲ ਦੌਰਾਨ ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਵਜੋਂ...

ਅਜੀਤ ਡੈਸਕ 23-08-2026

ਸੰਦੌੜ (ਮਲੇਰਕੋਟਲਾ) 23 ਅਗਸਤ: ( ਜਸਵੀਰ ਸਿੰਘ ਜੱਸੀ)  - ਆਮ ਆਦਮੀ ਪਾਰਟੀ ਵਲੋਂ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਜਾਰੀ ਕੀਤੀ ਸੂਚੀਆਂ ਵਿਚ ਕੀਤੇ  ਫੇਰ ਬਦਲ ਦੌਰਾਨ ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਵਜੋਂ ਸੰਦੀਪ ਸਿੰਘ ਹਥਨ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕਰਮਜੀਤ ਸਿੰਘ ਮਾਨ ਕੁਠਾਲਾ ਦੀ ਥਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸੰਦੀਪ ਸਿੰਘ ਹਥਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ‘ਆਪ’ ਦੇ ਕੌਮੀ ਆਗੂ  ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ  ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਮਜੀਠਾ ਵਿਧਾਨ ਸਭਾ ਹਲਕੇ ਤੋਂ ਪੱਪਲ ਪ੍ਰੀਤਪਾਲ ਸਿੰਘ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦਾ ਰਾਜਪੁਰਾ ਵਿਚ ਸਵਾਗਤ