23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਮਜੀਠਾ ਵਿਧਾਨ ਸਭਾ ਹਲਕੇ ਤੋਂ ਪੱਪਲ ਪ੍ਰੀਤਪਾਲ ਸਿੰਘ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ

ਅੰਮ੍ਰਿਤਸਰ, 23 ਅਗਸਤ (ਹਰਮਿੰਦਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਮਜੀਠਾ ਵਿਧਾਨ ਸਭਾ ਹਲਕੇ ਤੋਂ

ਅਜੀਤ ਡੈਸਕ 23-08-2026

ਅੰਮ੍ਰਿਤਸਰ, 23 ਅਗਸਤ (ਹਰਮਿੰਦਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਮਜੀਠਾ ਵਿਧਾਨ ਸਭਾ ਹਲਕੇ ਤੋਂ ਪੱਪਲ ਪ੍ਰੀਤਪਾਲ ਸਿੰਘ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ।

ਇਹ ਐਲਾਨ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਪਾਰਟੀ ਦੇ ਪੰਜ ਮੈਂਬਰੀ ਪਾਰਲੀਮਾਨੀ ਬੋਰਡ ਦੇ ਮੈਂਬਰ ਸੁਖਵਿੰਦਰ ਸਿੰਘ ਅਗਵਾਨ ਵਲੋਂ ਕੀਤਾ ਗਿਆ।

ਪਿਛਲੀ ਖ਼ਬਰ ਕਰਤਾਰਪੁਰ ‘ਚ ਆੜਤੀ ਪਤੀ ਵਲੋਂ ਪਤਨੀ ਨੂੰ ਜ਼ਹਿਰੀਲਾ ਪਦਾਰਥ ਪਿਲਾਉਣ ਨਾਲ ਜ਼ੇਰੇ ਇਲਾਜ਼ ਦੌਰਾਨ ਮੌਤ ਅਗਲੀ ਖ਼ਬਰ ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਬਣੇ ਸੰਦੀਪ ਸਿੰਘ ਹਥਨ