ਗੁਰਦਾਸਪੁਰ, 25 ਅਗਸਤ, (ਰੋਹਿਤ)- ਗੁਰਦਾਸਪੁਰ ਦੇ ਨੰਗਲ ਕੋਟਲੀ ਮੁਹੱਲੇ ਇਕ ਵਿਅਕਤੀ ਨੂੰ ਗੈਂਗਸਟਰਾਂ ਵਲੋਂ ਫਿਰੌਤੀ ਦੀਆਂ ਧਮਕੀਆਂ ਦੇਣ ਤੋਂ ਬਾਅਦ ਗੋਲੀਬਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾ ਵਲੋਂ ਘਰ ਦੇ ਵਿਚ ਗੋਲੀਆਂ ਚਲਾਈਆਂ ਗਈਆਂ। ਮਾਮਲਾ ਪੰਜਾਹ ਲੱਖ ਦੀ ਫਰੌਤੀ ਮੰਗਣ ਦਾ ਦੱਸਿਆ ਜਾ ਰਿਹਾ ਹੈ। ਰਿਹਾਇਸ਼ੀ ਇਲਾਕੇ ਵਿਚ ਘਰ ਹੋਣ ਕਰਕੇ ਲੋਕਾਂ ਵਿਚ ਦਹਿਸ਼ਤ ਫੈਲ ਗਈ ਤੇ ਪਰਿਵਾਰ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਸੀ.ਸੀ.ਟੀ.ਵੀ. ਵਿਚ ਗੋਲੀਆਂ ਚਲਾਉਣ ਵਾਲਿਆਂ ਦੀ ਤਸਵੀਰਾਂ ਕੈਦ ਹੋ ਗਈਆਂ।
ਤਾਜ਼ਾ ਖ਼ਬਰਾਂ
Free
ਲੱਖਾਂ ਦੀ ਫਿਰੌਤੀ ਮੰਗਣ ਤੋਂ ਬਾਅਦ ਘਰ ’ਤੇ ਗੋਲੀਬਾਰੀ
ਗੁਰਦਾਸਪੁਰ, 25 ਅਗਸਤ, (ਰੋਹਿਤ)- ਗੁਰਦਾਸਪੁਰ ਦੇ ਨੰਗਲ ਕੋਟਲੀ ਮੁਹੱਲੇ ਇਕ ਵਿਅਕਤੀ ਨੂੰ ਗੈਂਗਸਟਰਾਂ ਵਲੋਂ ਫਰੌਤੀ ਦੀਆਂ ਧਮਕੀਆਂ ਦੇਣ ਤੋਂ ਬਾਅਦ ਗੋਲੀਬਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
ਅਜੀਤ ਡੈਸਕ
25-08-2026