ਚੰਡੀਗੜ੍ਹ, 25 ਅਗਸਤ - ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ ਸਵਾਈਨ ਫਲੂ (H1N1) ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ।ਸਵਾਈਨ ਫਲੂ (H1N1) ਦਾ ਕੋਈ ਨਵਾਂ ਵੇਰੀਐਂਟ ਨਹੀਂ, ਪੁਰਾਣਾ ਵੇਰੀਐਂਟ ਹੀ ਹੈ ਅਤੇ ਬਿਮਾਰੀ ਮਾਈਲਡ ਹੈ।ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ ਲੋਕ ਭੀੜ ਤੋਂ ਬਚਣ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਟੈਸਟਿੰਗ, ਦਵਾਈਆਂ, ਇਲਾਜ ਅਤੇ ਹਸਪਤਾਲਾਂ ਵਿਚ ਬੈੱਡਾਂ ਦਾ ਪੂਰਾ ਪ੍ਰਬੰਧ ਹੈ, ਕਿਸੇ ਵੀ ਤਰ੍ਹਾਂ ਦੀ ਪੈਨਿਕ ਦੀ ਲੋੜ ਨਹੀਂ।
ਤਾਜ਼ਾ ਖ਼ਬਰਾਂ
Free
ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ - ਡਾ. ਬਲਬੀਰ ਸਿੰਘ
ਚੰਡੀਗੜ੍ਹ, 25 ਅਗਸਤ - ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ ਸਵਾਈਨ ਫਲੂ (H1N1) ਨੂੰ ਲੈ ਕੇ ਘਬਰਾਉਣ...
ਅਜੀਤ ਡੈਸਕ
25-08-2026