ਲੁਧਿਆਣਾ, 25 ਅਗਸਤ (ਰੂਪੇਸ਼ ਕੁਮਾਰ) -: ਲੁਧਿਆਣਾ ਨਗਰ ਨਿਗਮ ਵਲੋਂ ਆਯੋਜਿਤ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ ਭਾਰੀ ਹੰਗਾਮਾ ਹੋਇਆ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਕੌਂਸਲਰਾਂ ਵਿਚਕਾਰ ਜੰਮ ਕੇ ਧੱਕਾ ਮੁੱਕੀ ਹੋਈ ਹੈ। ਇਸ ਦੌਰਾਨ ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਵਲੋਂ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਗਿਆ ਹੈ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਕੌਂਸਲਰ ਸੁਨੀਲ ਮੋਦਗਿਲ ਦੇ ਸਰਕਾਰ ਉੱਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ।
ਤਾਜ਼ਾ ਖ਼ਬਰਾਂ
Free
ਲੁਧਿਆਣਾ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਚ ਭਾਰੀ ਹੰਗਾਮਾ
ਲੁਧਿਆਣਾ, 25 ਅਗਸਤ (ਰੂਪੇਸ਼ ਕੁਮਾਰ) -: ਲੁਧਿਆਣਾ ਨਗਰ ਨਿਗਮ ਵਲੋਂ ਆਯੋਜਿਤ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ ਭਾਰੀ ਹੰਗਾਮਾ ਹੋਇਆ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਕੌਂਸਲਰਾਂ ਵਿਚਕਾਰ ਜੰਮ ਕੇ ਧੱਕਾ ਮੁੱਕੀ...
ਅਜੀਤ ਡੈਸਕ
25-08-2026