ਅਜਨਾਲਾ (ਅੰਮ੍ਰਿਤਸਰ), 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਰਮਦਾਸ ਅਧੀਨ ਆਉਂਦੇ ਸਰਹੱਦੀ ਪਿੰਡ ਜੱਟਾ ਵਿਖੇ ਪਿਛਲੇ ਦਿਨੀਂ ਸਾਬਕਾ ਫ਼ੌਜੀ ਦੇ ਘਰ ’ਤੇ ਗ੍ਰਨੇਡ ਸੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਬੂ ਕੀਤੇ ਦੋਵਾਂ ਨੌਜਵਾਨਾਂ ਨੂੰ ਅੱਜ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਦੋਵਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ ਕੇਸ ਦੀ ਕਾਨੂੰਨੀ ਪੈਰਵਾਈ ਕਰ ਰਹੇ ਐਡਵੋਕੇਟ ਮਨਦੀਪ ਸਿੰਘ ਮੁਹਾਰ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਦਿੱਤੀ ।
ਤਾਜ਼ਾ ਖ਼ਬਰਾਂ
Free
ਜੱਟਾ ਪਿੰਡ ਗ੍ਰਨੇਡ ਹਮਲਾ ਮਾਮਲਾ: ਗ੍ਰਨੇਡ ਸੁੱਟਣ ਵਾਲੇ ਨੌਜਵਾਨਾਂ ਨੂੰ ਅਦਾਲਤ ਨੇ ਭੇਜਿਆ ਪੁਲਿਸ ਰਿਮਾਂਡ ’ਤੇ
ਅਜਨਾਲਾ (ਅੰਮ੍ਰਿਤਸਰ), 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਰਮਦਾਸ ਅਧੀਨ ਆਉਂਦੇ ਸਰਹੱਦੀ ਪਿੰਡ ਜੱਟਾ ਵਿਖੇ ਪਿਛਲੇ ਦਿਨੀਂ ਸਾਬਕਾ ਫ਼ੌਜੀ ਦੇ ਘਰ ’ਤੇ ਗ੍ਰਨੇਡ ਸੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਬੂ ਕੀਤੇ ਦੋਵਾਂ ਨੌਜਵਾਨਾਂ ਨੂੰ ਅੱਜ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ...
ਅਜੀਤ ਡੈਸਕ
25-08-2026