ਚੰਡੀਗੜ੍ਹ, 26 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਲੁਧਿਆਣਾ ਦੇ ਹੋਣਹਾਰ ਬੱਚੇ ਆਰੀਅਨ ਗੁਪਤਾ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਬਹੁਤ ਖੁਸ਼ੀ ਹੋਈ। ਆਰੀਅਨ ਨੇ NEET ਦੀ ਪ੍ਰੀਖਿਆ ਵਿਚੋਂ ਪੂਰੇ ਦੇਸ਼ 'ਚੋਂ ਪਹਿਲਾ ਸਥਾਨ (Rank 1) ਹਾਸਲ ਕਰਕੇ ਆਪਣੇ ਮਾਪਿਆਂ ਦੇ ਨਾਲ-ਨਾਲ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ।
ਇਸ ਸ਼ਾਨਦਾਰ ਪ੍ਰਾਪਤੀ ਲਈ ਆਰੀਅਨ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ... ਸਾਡੇ ਬੱਚੇ ਪੰਜਾਬ ਦਾ ਭਵਿੱਖ ਹਨ ਅਤੇ ਸਾਡੀ ਸਰਕਾਰ ਇਨ੍ਹਾਂ ਨੂੰ ਵਧੀਆ ਮਾਹੌਲ ਦੇਣ ਲਈ ਹਰ ਕਦਮ 'ਤੇ ਇਨ੍ਹਾਂ ਦੇ ਨਾਲ ਖੜ੍ਹੀ ਹੈ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਮਾਨ ਨੇ ਕੀਤੀ ਨੀਟ ’ਚ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਨਾਲ ਮੁਲਾਕਾਤ
ਚੰਡੀਗੜ੍ਹ, 26 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਲੁਧਿਆਣਾ ਦੇ ਹੋਣਹਾਰ ਬੱਚੇ ਆਰੀਅਨ ਗੁਪਤਾ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਬਹੁਤ ਖੁਸ਼ੀ ਹੋਈ।
ਅਜੀਤ ਡੈਸਕ
26-08-2026