ਸ਼ਾਮਲੀ (ਯੂ.ਪੀ.), 26 ਅਗਸਤ - ਉੱਤਰ ਪ੍ਰਦੇਸ਼ ਦੇ ਵਿਖੇ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੇ 32 ਸਾਲਾ ਯੂਟਿਊਬਰ ਅਤੇ ਹਰਿਆਣਵੀ ਗਾਇਕ ਅੰਕਿਤ ਬਾਲੀਆਂ ਦੀ ਉਸਦੇ ਜਿੰਮ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ।ਅੱਜ ਸ਼ਾਮ 7 ਵਜੇ ਦੇ ਕਰੀਬ ਸ਼ਾਮਲੀ ਵਿਚ ਹਰਿਆਣਾ ਦੇ ਗਾਇਕ ਅੰਕਿਤ ਬਾਲੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲਗਭਗ 20 ਰਾਊਂਡ ਫਾਇਰ ਕੀਤੇ ਗਏ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਕਤਲ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਾਜ਼ਾ ਖ਼ਬਰਾਂ
Free
Big News : ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੀ ਗੋਲ਼ੀ ਮਾਰ ਕੇ ਹੱਤਿਆ
ਸ਼ਾਮਲੀ (ਯੂ.ਪੀ.), 26 ਅਗਸਤ - ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ।ਅੱਜ ਸ਼ਾਮ 7 ਵਜੇ ਦੇ ਕਰੀਬ ਸ਼ਾਮਲੀ ਵਿਚ ਹਰਿਆਣਾ ਦੇ ਗਾਇਕ ਅੰਕਿਤ ਬਾਲੀਆਂ ਦੀ ਗੋਲੀ...
ਅਜੀਤ ਡੈਸਕ
26-08-2026