ਨਾਭਾ, (ਪਟਿਆਲਾ), 27 ਅਗਸਤ (ਵਰਿੰਦਰ ਵਰਮਾ)- 'ਸਾਂਝਾ ਮੁਲਾਜ਼ਮ ਮੰਚ' ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਨਾਭਾ ਦੇ ਪਟਿਆਲਾ ਗੇਟ ਵਿਖੇ ਸਰਕਾਰ ਖਿਲਾਫ਼ ਰੋਸ ਧਰਨਾ ਸ਼ੁਰੂ ਹੋਇਆ ਹੈ। ਸਰਕਾਰੀ ਕਰਮਚਾਰੀਆਂ ਵਲੋਂ ਸਮੂਹਿਕ ਛੁੱਟੀ ਲਏ ਜਾਣ ਕਾਰਨ ਸਾਰੇ ਸਰਕਾਰੀ ਵਿਭਾਗਾਂ ਵਿਚ ਰੋਜ਼ਾਨਾ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ।
ਤਾਜ਼ਾ ਖ਼ਬਰਾਂ
Free
ਸਾਂਝਾ ਮੁਲਾਜ਼ਮ ਮੰਚ’ ਦੇ ਸੱਦੇ 'ਤੇ ਨਾਭਾ ਦੇ ਪਟਿਆਲਾ ਗੇਟ ਵਿਖੇ ਸਰਕਾਰ ਖਿਲਾਫ਼ ਧਰਨਾ ਸ਼ੁਰੂ
ਨਾਭਾ, (ਪਟਿਆਲਾ), 27 ਅਗਸਤ (ਵਰਿੰਦਰ ਵਰਮਾ)- 'ਸਾਂਝਾ ਮੁਲਾਜ਼ਮ ਮੰਚ' ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਨਾਭਾ ਦੇ ਪਟਿਆਲਾ ਗੇਟ ਵਿਖੇ ਸਰਕਾਰ ਖਿਲਾਫ਼ ਰੋਸ ਧਰਨਾ ਸ਼ੁਰੂ ਹੋਇਆ ਹੈ।
ਅਜੀਤ ਡੈਸਕ
27-08-2026