ਲੁਧਿਆਣਾ, 27 ਅਗਸਤ (ਰੂਪੇਸ਼ ਕੁਮਾਰ)- ਅੱਜ ਪੰਜਾਬ ਭਰ ਵਿਚ ਸਰਕਾਰੀ ਮੁਲਾਜ਼ਮ ਹੜਤਾਲ ’ਤੇ ਹਨ, ਜਿਸ ਕਾਰਨ ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਵੀ ਓ.ਪੀ.ਡੀ. ਬੰਦ ਹੈ ਤੇ ਮਰੀਜ਼ ਪਰੇਸ਼ਾਨ ਹੋ ਰਹੇ ਹਨ। ਮਰੀਜ਼ਾਂ ਦਾ ਕਹਿਣਾ ਹੈ ਕਿ ਇਥੇ ਤਾਂ ਪਰੇਸ਼ਾਨ ਮਰੀਜ਼ ਹੀ ਆਉਂਦੇ ਹਨ ਅਤੇ ਅਜਿਹੇ ਵਿਚ ਉਨ੍ਹਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਮੁਲਾਜ਼ਮਾਂ ਦੀ ਹੜਤਾਲ ਕਾਰਨ ਲੁਧਿਆਣਾ ਸਿਵਲ ਹਸਪਤਾਲ ਦੀ ਓ.ਪੀ.ਡੀ. ਬੰਦ, ਮਰੀਜ਼ ਹੋ ਰਹੇ ਹਨ ਪਰੇਸ਼ਾਨ
ਲੁਧਿਆਣਾ, 27 ਅਗਸਤ (ਰੂਪੇਸ਼ ਕੁਮਾਰ)- ਅੱਜ ਪੰਜਾਬ ਭਰ ਵਿਚ ਸਰਕਾਰੀ ਮੁਲਾਜ਼ਮ ਹੜਤਾਲ ’ਤੇ ਹਨ, ਜਿਸ ਕਾਰਨ ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਵੀ ਓ.ਪੀ.ਡੀ. ਬੰਦ ਹੈ ਤੇ ਮਰੀਜ਼ ਪਰੇਸ਼ਾਨ ਹੋ ਰਹੇ ਹਨ। ਮਰੀਜ਼ਾਂ ਦਾ ਕਹਿਣਾ ਹੈ ਕਿ ਇਥੇ ਤਾਂ ਪਰੇਸ਼ਾਨ ਮਰੀਜ਼ ਹੀ ਆਉਂਦੇ ਹਨ ਅਤੇ ਅਜਿਹੇ ਵਿਚ ਉਨ੍ਹਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਜੀਤ ਡੈਸਕ
27-08-2026