27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਨਗਰ ਨਿਗਮ ਅੰਮ੍ਰਿਤਸਰ ’ਚ ਮੁਲਾਜ਼ ਜਥੇਬੰਦੀਆਂ ਵਲੋਂ ਰੈਲੀ

ਅੰਮ੍ਰਿਤਸਰ,27 ਅਗਸਤ (ਹਰਮਿੰਦਰ ਸਿੰਘ)- ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਦੇ ਸੰਬੰਧ ਵਿਚ ਨਗਰ ਨਿਗਮ ਅੰਮ੍ਰਿਤਸਰ ਦੀਆਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਨਿਗਮ ਦਫ਼ਤਰ ਵਿਖੇ ਰੈਲੀ ਕੀਤੀ ਗਈ।

ਅਜੀਤ ਡੈਸਕ 27-08-2026

ਅੰਮ੍ਰਿਤਸਰ,27 ਅਗਸਤ (ਹਰਮਿੰਦਰ ਸਿੰਘ)- ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਦੇ ਸੰਬੰਧ ਵਿਚ ਨਗਰ ਨਿਗਮ ਅੰਮ੍ਰਿਤਸਰ ਦੀਆਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਨਿਗਮ ਦਫ਼ਤਰ ਵਿਖੇ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨੁਕਤਾ ਚੀਨੀ ਕੀਤੀ ਗਈ।

ਪਿਛਲੀ ਖ਼ਬਰ ਨਗਰ ਪੰਚਾਇਤ ਹੰਡਿਆਇਆ ਨੇ ਸੂਬਾ ਪੱਧਰੀ ਹੜ੍ਹਤਾਲ ’ਚ ਲਿਆ ਹਿੱਸਾ ਅਗਲੀ ਖ਼ਬਰ ਪੀ. ਸੀ. ਐਮ. ਐਸ. ਐਸੋਸੀਏਸ਼ਨ ਵਲੋਂ ਅੱਜ ਦੀ ਮਹਾ ਹੜ੍ਹਤਾਲ ਦੇ ਸਮਰਥਨ ਦਾ ਐਲਾਨ