ਬਲਾਚੌਰ 27 ਅਗਸਤ (ਦੀਦਾਰ ਸਿੰਘ ਬਲਾਚੌਰੀਆ) ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇ ਉੱਤਰੇ ਪੰਜਾਬ ਭਰ ਦੇ ਵੱਖ ਵੱਖ ਮੁਲਾਜ਼ਮਾਂ ਤੇ ਪੈਨਸ਼ਨਰ ਜੱਥੇਬੰਦੀਆਂ ਵੱਲੋਂ ਦਿੱਤੇ ਅੱਜ ਮਹਾਂ ਹੜਤਾਲ ਦੇ ਸੱਦੇ ਤਹਿਤ ਬਲਾਚੌਰ ਤਹਿਸੀਲ ਕੰਪਲੈਕਸ, ਪਟਵਾਰ ਖ਼ਾਨਾ ਬਿਲਕੁਲ ਸੁਨਸਾਨ ਦਿਖਾਈ ਦਿੱਤਾ। ਸਮੂਹਿਕ ਛੁੱਟੀ ਲੈਣ ਕਾਰਨ ਮੁਲਾਜ਼ਮ ਜਾਂ ਆਪੋ ਆਪਣੇ ਘਰਾਂ ਵਿੱਚ ਰਹੇ ਤੇ ਜਿਆਦਾ ਮੁਲਾਜ਼ਮ ਤੇ ਪੈਨਸ਼ਨਰ ਜ਼ਿਲਾਂ ਪੱਧਰੀ ਰੋਸ ਧਰਨੇ ਵਿਚ ਸ਼ਾਮਲ ਹੋਣ ਲਈ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਜਿਲਾ ਹੈਡਕੁਆਰਟਰ ਨਵਾਂਸਹਿਰ ਲਈ ਰਵਾਨਾ ਹੋ ਗਏ।
ਤਾਜ਼ਾ ਖ਼ਬਰਾਂ
Free
ਸੁੰਨਸਾਨ ਰਿਹਾ ਤਹਿਸੀਲ ਕੰਪਲੈਕਸ ਬਲਾਚੌਰ
ਬਲਾਚੌਰ 27 ਅਗਸਤ (ਦੀਦਾਰ ਸਿੰਘ ਬਲਾਚੌਰੀਆ) ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇ ਉੱਤਰੇ ਪੰਜਾਬ ਭਰ ਦੇ ਵੱਖ ਵੱਖ ਮੁਲਾਜ਼ਮਾਂ ਤੇ ਪੈਨਸ਼ਨਰ ਜੱਥੇਬੰਦੀਆਂ ਵੱਲੋਂ ਦਿੱਤੇ ਅੱਜ ਮਹਾਂ ਹੜਤਾਲ ਦੇ ਸੱਦੇ ਤਹਿਤ ਬਲਾਚੌਰ ਤਹਿਸੀਲ ਕੰਪਲੈਕਸ, ਪਟਵਾਰ ਖ਼ਾਨਾ ਬਿਲਕੁਲ ਸੁਨਸਾਨ ਦਿਖਾਈ ਦਿੱਤਾ।
ਅਜੀਤ ਡੈਸਕ
27-08-2026