27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਆਮ ਆਦਮੀ ਪਾਰਟੀ ਨਸ਼ਾ ਮੁਕਤੀ ਮੋਰਚਾ ਦੇ 619 ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਚੰਡੀਗੜ੍ਹ, 27 ਅਗਸਤ - ਆਮ ਆਦਮੀ ਪਾਰਟੀ ਨਸ਼ਾ ਮੁਕਤੀ ਮੋਰਚਾ ਦੇ 619 ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ।ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਅਜੀਤ ਡੈਸਕ 27-08-2026

ਚੰਡੀਗੜ੍ਹ, 27 ਅਗਸਤ - ਆਮ ਆਦਮੀ ਪਾਰਟੀ ਨਸ਼ਾ ਮੁਕਤੀ ਮੋਰਚਾ ਦੇ 619 ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ।ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ  ਦੀ ਸਹਿਮਤੀ ਨਾਲ ਇਸ ਨੂੰ ਲੈ ਕੇ ਜਾਰੀ ਪੱਤਰ ਵਿਚ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੱਤੀਅਗਈਆਂ।

ਪਿਛਲੀ ਖ਼ਬਰ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ ਦੋਸਤਾਂ ਨੇ ਹੀ ਖੇਤਾਂ ਵਿਚ ਦੱਬੀ ਲਾਸ਼ ਅਗਲੀ ਖ਼ਬਰ ਡੱਬਵਾਲੀ (ਹਰਿਆਣਾ), - ਕੂੜਾ ਚੁੱਕਣ ਦੇ ਵਿਰੋਧ ’ਚ ਜੇਸੀਬੀ ਅੱਗੇ ਲੇਟੇ ਸਫ਼ਾਈ ਮੁਲਾਜਮ, 50 ਨੂੰ ਪੁਲਿਸ ਲਾਈਨ ਭੇਜਿਆ