ਚੰਡੀਗੜ੍ਹ,28 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰੱਖੜ ਪੁੰਨਿਆ ਅਤੇ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਰੱਖੜ ਪੁੰਨਿਆ ਅਤੇ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਮੇਰਾ ਪ੍ਰਣਾਮ। ਪੰਜਾਬ ਦੀ ਭਾਈਚਾਰਕ ਸਾਂਝ ਅਤੇ ਖ਼ੁਸ਼ਹਾਲੀ ਨੂੰ ਹਮੇਸ਼ਾ ਕਾਇਮ ਰੱਖਣਾ ਹੀ ਸਾਡੀ ਸੋਚ ਹੈ। ਗੁਰੂ ਸਾਹਿਬ ਸਭ ਦਾ ਭਲਾ ਕਰਨ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਮਾਨ ਨੇ ਦਿੱਤੀਆਂ ਰੱਖੜ ਪੁੰਨਿਆ ਤੇ ਜੋੜ ਮੇਲੇ ਦੀਆਂ ਵਧਾਈਆਂ
ਚੰਡੀਗੜ੍ਹ,28 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰੱਖੜ ਪੁੰਨਿਆ ਅਤੇ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਮੌਕੇ ਵਧਾਈ ਦਿੱਤੀ ਹੈ।
ਅਜੀਤ ਡੈਸਕ
28-08-2026